ਮਲਾਕੀ 4:2 - ਪਵਿੱਤਰ ਬਾਈਬਲ2 “ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ। See the chapterਪਵਿੱਤਰ ਬਾਈਬਲ O.V. Bible (BSI)2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ। See the chapter |