ਮਲਾਕੀ 4:4 - ਪਵਿੱਤਰ ਬਾਈਬਲ4 “ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।” See the chapterਪਵਿੱਤਰ ਬਾਈਬਲ O.V. Bible (BSI)4 ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ। See the chapter |