Online Bible

- Advertisements -




ਮਲਾਕੀ 4:5 - ਪਵਿੱਤਰ ਬਾਈਬਲ

5 ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਘੱਲਾਂਗਾ ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ

See the chapter Copy




ਮਲਾਕੀ 4:5

Follow us:

Advertisements


Advertisements