ਮਲਾਕੀ 4:6 - ਪਵਿੱਤਰ ਬਾਈਬਲ6 ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।” See the chapterਪਵਿੱਤਰ ਬਾਈਬਲ O.V. Bible (BSI)6 ਉਹ ਪੇਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪੇਵਾਂ ਵੱਲ ਮੋੜੇਗਾ, ਮਤੇ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ ਕਰਾਂ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ! See the chapter |