ਮੱਤੀਯਾਹ 1:15 - ਪਵਿੱਤਰ ਬਾਈਬਲ15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। ਅਲਾਜ਼ਾਰ ਮੱਥਾਨ ਦਾ ਪਿਤਾ ਸੀ। ਮੱਥਾਨ ਯਾਕੂਬ ਦਾ ਪਿਤਾ ਸੀ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। See the chapterਪਵਿੱਤਰ ਬਾਈਬਲ (Revised Common Language North American Edition)15 ਅਲੀਹੂਦ ਅਲਾਜ਼ਾਰ ਦਾ, ਅਲਾਜ਼ਾਰ ਮੱਥਾਨ ਦਾ, ਮੱਥਾਨ ਯਾਕੂਬ ਦਾ, See the chapterਪੰਜਾਬੀ ਮੌਜੂਦਾ ਤਰਜਮਾ15 ਏਲਿਹੂਦ ਤੋਂ ਏਲਿਏਜਰ, ਏਲਿਏਜਰ ਤੋਂ ਮੱਥਾਨ, ਮੱਥਾਨ ਤੋਂ ਯਾਕੋਬ, See the chapterPunjabi Standard Bible15 ਅਲੀਹੂਦ ਤੋਂ ਅਲਾਜ਼ਾਰ ਪੈਦਾ ਹੋਇਆ, ਅਲਾਜ਼ਾਰ ਤੋਂ ਮੱਥਾਨ ਪੈਦਾ ਹੋਇਆ ਅਤੇ ਮੱਥਾਨ ਤੋਂ ਯਾਕੂਬ ਪੈਦਾ ਹੋਇਆ, See the chapter |