ਮੱਤੀਯਾਹ 1:22 - ਪਵਿੱਤਰ ਬਾਈਬਲ22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। See the chapterਪਵਿੱਤਰ ਬਾਈਬਲ O.V. Bible (BSI)22 ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, See the chapterਪਵਿੱਤਰ ਬਾਈਬਲ (Revised Common Language North American Edition)22 ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਦੇ ਦੁਆਰਾ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ, See the chapterਪੰਜਾਬੀ ਮੌਜੂਦਾ ਤਰਜਮਾ22 ਇਹ ਸਭ ਇਸ ਲਈ ਹੋਇਆ ਕਿ ਨਬੀਆਂ ਦੇ ਦੁਆਰਾ ਕਿਹਾ ਗਿਆ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ: See the chapterPunjabi Standard Bible22 ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੀ ਉਹ ਗੱਲ ਜੋ ਨਬੀ ਦੇ ਰਾਹੀਂ ਕਹੀ ਗਈ ਸੀ, ਪੂਰੀ ਹੋਵੇ: See the chapter |