ਮੱਤੀਯਾਹ 1:24 - ਪਵਿੱਤਰ ਬਾਈਬਲ24 ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ। See the chapterਪਵਿੱਤਰ ਬਾਈਬਲ O.V. Bible (BSI)24 ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। See the chapterਪਵਿੱਤਰ ਬਾਈਬਲ (Revised Common Language North American Edition)24 ਜਦੋਂ ਯੂਸਫ਼ ਨੀਂਦ ਤੋਂ ਜਾਗਿਆ ਤਾਂ ਉਸ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਵਰਗਦੂਤ ਨੇ ਉਸ ਨੂੰ ਦੱਸਿਆ ਸੀ ਅਤੇ ਮਰਿਯਮ ਨਾਲ ਵਿਆਹ ਕਰ ਲਿਆ । See the chapterਪੰਜਾਬੀ ਮੌਜੂਦਾ ਤਰਜਮਾ24 ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ। See the chapterPunjabi Standard Bible24 ਤਦ ਯੂਸੁਫ਼ ਨੇ ਨੀਂਦ ਤੋਂ ਜਾਗ ਕੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਸ ਨੂੰ ਆਪਣੀ ਪਤਨੀ ਸਵੀਕਾਰ ਕਰ ਲਿਆ; See the chapter |