ਮੱਤੀਯਾਹ 2:10 - ਪਵਿੱਤਰ ਬਾਈਬਲ10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਤਾਰੇ ਨੂੰ ਵੇਖ ਕੇ ਓਹ ਵੱਡੇ ਹੀ ਅਨੰਦ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। See the chapterਪਵਿੱਤਰ ਬਾਈਬਲ (Revised Common Language North American Edition)10 ਉਹ ਉਸ ਤਾਰੇ ਨੂੰ ਦੇਖ ਕੇ ਬਹੁਤ ਖ਼ੁਸ਼ ਹੋਏ । See the chapterਪੰਜਾਬੀ ਮੌਜੂਦਾ ਤਰਜਮਾ10 ਉਸ ਤਾਰੇ ਨੂੰ ਵੇਖਦੇ ਹੀ ਉਹ ਬੜੇ ਆਨੰਦ ਨਾਲ ਭਰ ਗਏ। See the chapterPunjabi Standard Bible10 ਉਹ ਉਸ ਤਾਰੇ ਨੂੰ ਵੇਖ ਕੇ ਬਹੁਤ ਹੀ ਅਨੰਦ ਨਾਲ ਭਰ ਗਏ। See the chapter |