ਮੱਤੀਯਾਹ 2:12 - ਪਵਿੱਤਰ ਬਾਈਬਲ12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ। See the chapterਪਵਿੱਤਰ ਬਾਈਬਲ O.V. Bible (BSI)12 ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ। See the chapterਪਵਿੱਤਰ ਬਾਈਬਲ (Revised Common Language North American Edition)12 ਫਿਰ ਪਰਮੇਸ਼ਰ ਵੱਲੋਂ ਸੁਪਨੇ ਵਿੱਚ ਚਿਤਾਵਨੀ ਪਾ ਕੇ ਕਿ ਹੇਰੋਦੇਸ ਕੋਲ ਮੁੜ ਕੇ ਨਾ ਜਾਣਾ, ਉਹ ਆਪਣੇ ਆਪਣੇ ਦੇਸ਼ ਨੂੰ ਦੂਜੇ ਰਾਹ ਤੋਂ ਵਾਪਸ ਚਲੇ ਗਏ । See the chapterਪੰਜਾਬੀ ਮੌਜੂਦਾ ਤਰਜਮਾ12 ਤਦ ਉਹਨਾਂ ਨੂੰ ਸੁਪਨੇ ਵਿੱਚ ਪਰਮੇਸ਼ਵਰ ਦੁਆਰਾ ਇਹ ਖ਼ਬਰ ਮਿਲੀ ਕਿ ਉਹ ਰਾਜਾ ਹੇਰੋਦੇਸ ਦੇ ਕੋਲ ਵਾਪਸ ਨਾ ਜਾਣ। ਇਸ ਲਈ ਉਹ ਹੋਰ ਰਸਤੇ ਵਲੋਂ ਆਪਣੇ ਦੇਸ਼ ਨੂੰ ਮੁੜ ਜਾਣ। See the chapterPunjabi Standard Bible12 ਤਦ ਸੁਫਨੇ ਵਿੱਚ ਇਹ ਚਿਤਾਵਨੀ ਪਾ ਕੇ ਜੋ ਹੇਰੋਦੇਸ ਕੋਲ ਵਾਪਸ ਨਾ ਜਾਣਾ, ਉਹ ਹੋਰ ਰਾਹ ਤੋਂ ਆਪਣੇ ਦੇਸ ਨੂੰ ਚਲੇ ਗਏ। See the chapter |