Online Bible

- Advertisements -




ਮੱਤੀਯਾਹ 2:22 - ਪਵਿੱਤਰ ਬਾਈਬਲ

22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਪਰ ਜਦੋਂ ਉਸ ਨੇ ਸੁਣਿਆ ਕਿ ਅਰਖਿਲਾਊਸ ਆਪਣੇ ਪਿਤਾ ਦੀ ਥਾਂ ਯਹੂਦਿਯਾ ਦਾ ਰਾਜਾ ਬਣਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਿਆ । ਇਸ ਲਈ ਉਹ ਸੁਪਨੇ ਰਾਹੀਂ ਹੋਰ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚਲਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ, ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,

See the chapter Copy

Punjabi Standard Bible

22 ਪਰ ਜਦੋਂ ਉਸ ਨੇ ਸੁਣਿਆ ਕਿ ਅਰਕਿਲਾਊਸ ਆਪਣੇ ਪਿਤਾ ਹੇਰੋਦੇਸ ਦੇ ਥਾਂ ਯਹੂਦਿਯਾ 'ਤੇ ਰਾਜ ਕਰਦਾ ਹੈ ਤਾਂ ਉਹ ਉੱਥੇ ਜਾਣ ਤੋਂ ਡਰਿਆ। ਫਿਰ ਉਹ ਸੁਫਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚਲਾ ਗਿਆ

See the chapter Copy




ਮੱਤੀਯਾਹ 2:22

Follow us:

Advertisements


Advertisements