Online Bible

- Advertisements -




ਮੱਤੀਯਾਹ 2:23 - ਪਵਿੱਤਰ ਬਾਈਬਲ

23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਇੱਥੇ ਉਹ ਨਾਸਰਤ ਨਾਂ ਦੇ ਇੱਕ ਸ਼ਹਿਰ ਵਿੱਚ ਵੱਸ ਗਿਆ ਕਿ ਨਬੀਆਂ ਦਾ ਇਹ ਵਚਨ ਪੂਰਾ ਹੋਵੇ, “ਉਹ ਨਾਸਰੀ ਅਖਵਾਏਗਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਸ਼ਬਦ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਅਖਵਾਵੇਗਾ।

See the chapter Copy

Punjabi Standard Bible

23 ਅਤੇ ਨਾਸਰਤ ਨਾਮਕ ਨਗਰ ਵਿੱਚ ਜਾ ਵੱਸਿਆ, ਤਾਂਕਿ ਉਹ ਵਚਨ ਜਿਹੜਾ ਨਬੀਆਂ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ ਕਿ ਉਹ ਨਾਸਰੀ ਕਹਾਵੇਗਾ।

See the chapter Copy




ਮੱਤੀਯਾਹ 2:23

Follow us:

Advertisements


Advertisements