ਮੱਤੀਯਾਹ 2:3 - ਪਵਿੱਤਰ ਬਾਈਬਲ3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ। See the chapterਪਵਿੱਤਰ ਬਾਈਬਲ O.V. Bible (BSI)3 ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਣੇ ਘਬਰਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। See the chapterਪਵਿੱਤਰ ਬਾਈਬਲ (Revised Common Language North American Edition)3 ਜਦੋਂ ਹੇਰੋਦੇਸ ਰਾਜਾ ਨੇ ਇਹ ਸੁਣਿਆ ਤਾਂ ਉਹ ਅਤੇ ਉਸ ਦੇ ਨਾਲ ਸਾਰੇ ਯਰੂਸ਼ਲਮ ਸ਼ਹਿਰ ਦੇ ਲੋਕ ਬਹੁਤ ਘਬਰਾ ਗਏ । See the chapterਪੰਜਾਬੀ ਮੌਜੂਦਾ ਤਰਜਮਾ3 ਇਹ ਸੁਣ ਕੇ ਰਾਜਾ ਹੇਰੋਦੇਸ ਘਬਰਾਇਆ ਅਤੇ ਉਸਦੇ ਨਾਲ ਸਾਰੇ ਯੇਰੂਸ਼ਲੇਮ ਨਿਵਾਸੀ ਵੀ। See the chapterPunjabi Standard Bible3 ਇਹ ਸੁਣ ਕੇ ਰਾਜਾ ਹੇਰੋਦੇਸ ਅਤੇ ਉਸ ਦੇ ਨਾਲ ਸਾਰਾ ਯਰੂਸ਼ਲਮ ਘਬਰਾ ਗਿਆ। See the chapter |