Online Bible

- Advertisements -




ਮੱਤੀਯਾਹ 28:1 - ਪਵਿੱਤਰ ਬਾਈਬਲ

1 ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਸਬਤ ਤੋਂ ਬਾਅਦ ਐਤਵਾਰ ਦੇ ਦਿਨ ਤੜਕੇ ਸੂਰਜ ਨਿਕਲਨ ਤੋਂ ਪਹਿਲਾਂ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਦੇਖਣ ਦੇ ਲਈ ਗਈਆਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ।

See the chapter Copy

Punjabi Standard Bible

1 ਸਬਤ ਦੇ ਦਿਨ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ ਤੜਕੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ

See the chapter Copy




ਮੱਤੀਯਾਹ 28:1

Follow us:

Advertisements


Advertisements