ਮੱਤੀਯਾਹ 28:13 - ਪਵਿੱਤਰ ਬਾਈਬਲ13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ See the chapterਪਵਿੱਤਰ ਬਾਈਬਲ (Revised Common Language North American Edition)13 ਉਹਨਾਂ ਨੂੰ ਕਿਹਾ, “ਤੁਸੀਂ ਇਹ ਕਹਿਣਾ ਕਿ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਰਾਤ ਨੂੰ ਆਏ ਅਤੇ ਉਸ ਦੀ ਲਾਸ਼ ਨੂੰ ਚੋਰੀ ਕਰ ਕੇ ਲੈ ਗਏ । See the chapterਪੰਜਾਬੀ ਮੌਜੂਦਾ ਤਰਜਮਾ13 ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’ See the chapterPunjabi Standard Bible13 ਅਤੇ ਕਿਹਾ, “ਤੁਸੀਂ ਇਹ ਕਹਿਣਾ ਕਿ ਰਾਤ ਨੂੰ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਆ ਕੇ ਉਸ ਨੂੰ ਚੁਰਾ ਕੇ ਲੈ ਗਏ। See the chapter |