ਮੱਤੀਯਾਹ 28:4 - ਪਵਿੱਤਰ ਬਾਈਬਲ4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ। See the chapterਪਵਿੱਤਰ ਬਾਈਬਲ (Revised Common Language North American Edition)4 ਪਹਿਰੇਦਾਰ ਇੰਨੇ ਡਰ ਗਏ ਕਿ ਉਹ ਕੰਬਣ ਲੱਗ ਗਏ ਅਤੇ ਮੁਰਦਿਆਂ ਦੇ ਵਾਂਗ ਹੋ ਗਏ । See the chapterਪੰਜਾਬੀ ਮੌਜੂਦਾ ਤਰਜਮਾ4 ਅਤੇ ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗਰ ਹੋ ਗਏ। See the chapterPunjabi Standard Bible4 ਅਤੇ ਉਸ ਦੇ ਭੈ ਦੇ ਕਾਰਨ ਪਹਿਰੇਦਾਰ ਕੰਬ ਉੱਠੇ ਅਤੇ ਮੁਰਦਿਆਂ ਜਿਹੇ ਹੋ ਗਏ। See the chapter |