ਮੱਤੀਯਾਹ 28:5 - ਪਵਿੱਤਰ ਬਾਈਬਲ5 ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ। See the chapterਪਵਿੱਤਰ ਬਾਈਬਲ O.V. Bible (BSI)5 ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। See the chapterਪਵਿੱਤਰ ਬਾਈਬਲ (Revised Common Language North American Edition)5 ਸਵਰਗਦੂਤ ਨੇ ਔਰਤਾਂ ਨੂੰ ਕਿਹਾ, “ਤੁਹਾਨੂੰ ਡਰਨ ਦੀ ਕੋਈ ਲੋੜ ਨਹੀਂ । ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨੂੰ ਲੱਭ ਰਹੀਆਂ ਹੋ ਜਿਹੜੇ ਸਲੀਬ ਉੱਤੇ ਚੜ੍ਹਾਏ ਗਏ ਸਨ । See the chapterਪੰਜਾਬੀ ਮੌਜੂਦਾ ਤਰਜਮਾ5 ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। See the chapterPunjabi Standard Bible5 ਪਰ ਸਵਰਗਦੂਤ ਨੇ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਕਿਉਂਕਿ ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨੂੰ ਜਿਹੜਾ ਸਲੀਬ 'ਤੇ ਚੜ੍ਹਾਇਆ ਗਿਆ ਸੀ ਲੱਭਦੀਆਂ ਹੋ। See the chapter |