ਮੱਤੀਯਾਹ 28:8 - ਪਵਿੱਤਰ ਬਾਈਬਲ8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ। See the chapterਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਉਹ ਇਕਦਮ ਡਰਦੀਆਂ ਅਤੇ ਅਨੰਦ ਨਾਲ ਭਰੀਆਂ ਹੋਈਆਂ ਕਬਰ ਤੋਂ ਚਲੀਆਂ ਗਈਆਂ । ਉਹ ਦੌੜੀਆਂ ਕਿ ਜਾ ਕੇ ਯਿਸੂ ਦੇ ਚੇਲਿਆਂ ਨੂੰ ਖ਼ਬਰ ਦੇਣ । See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਉਹ ਔਰਤਾਂ ਡਰ, ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ, ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ। See the chapterPunjabi Standard Bible8 ਤਦ ਉਹ ਭੈ ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਛੇਤੀ ਚੱਲ ਕੇ ਉਸ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ See the chapter |