Online Bible

- Advertisements -




ਮੱਤੀਯਾਹ 28:9 - ਪਵਿੱਤਰ ਬਾਈਬਲ

9 ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਦੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਅਚਾਨਕ ਯਿਸੂ ਨੇ ਉਹਨਾਂ ਨੂੰ ਦਰਸ਼ਨ ਦੇ ਕੇ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ !” ਉਹ ਯਿਸੂ ਕੋਲ ਆਈਆਂ ਅਤੇ ਉਹਨਾਂ ਦੇ ਚਰਨ ਛੂਹ ਕੇ ਉਹਨਾਂ ਨੂੰ ਮੱਥਾ ਟੇਕਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਅਚਾਨਕ ਯਿਸ਼ੂ ਉਹਨਾਂ ਨੂੰ ਮਿਲੇ, ਅਤੇ ਬੋਲੇ। “ਸੁਖੀ ਰਹੋ,” ਉਹਨਾਂ ਨੇ ਕੋਲ ਆ ਕੇ ਯਿਸ਼ੂ ਦੇ ਚਰਨ ਫੜੇ ਅਤੇ ਉਸਦੀ ਮਹਿਮਾ ਕੀਤੀ।

See the chapter Copy

Punjabi Standard Bible

9 ਅਤੇ ਵੇਖੋ, ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਕਿਹਾ,“ਅਨੰਦ ਰਹੋ!” ਉਨ੍ਹਾਂ ਨੇ ਕੋਲ ਆ ਕੇ ਉਸ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।

See the chapter Copy




ਮੱਤੀਯਾਹ 28:9

Follow us:

Advertisements


Advertisements