ਮੱਤੀਯਾਹ 3:13 - ਪਵਿੱਤਰ ਬਾਈਬਲ13 ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ। See the chapterਪਵਿੱਤਰ ਬਾਈਬਲ O.V. Bible (BSI)13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ। See the chapterਪਵਿੱਤਰ ਬਾਈਬਲ (Revised Common Language North American Edition)13 ਉਸ ਸਮੇਂ ਯਿਸੂ ਗਲੀਲ ਤੋਂ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ । See the chapterਪੰਜਾਬੀ ਮੌਜੂਦਾ ਤਰਜਮਾ13 ਤਦ ਯਿਸ਼ੂ ਯੋਹਨ ਤੋਂ ਬਪਤਿਸਮਾ ਲੈਣ ਲਈ ਗਲੀਲ ਤੋਂ ਯਰਦਨ ਨਦੀ ਤੱਕ ਆਇਆ। See the chapterPunjabi Standard Bible13 ਫਿਰ ਯਿਸੂ ਗਲੀਲ ਤੋਂ ਯਰਦਨ ਨਦੀ 'ਤੇ ਯੂਹੰਨਾ ਕੋਲ ਆਇਆ ਕਿ ਉਸ ਤੋਂ ਬਪਤਿਸਮਾ ਲਵੇ। See the chapter |