ਮੱਤੀਯਾਹ 3:15 - ਪਵਿੱਤਰ ਬਾਈਬਲ15 ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ। See the chapterਪਵਿੱਤਰ ਬਾਈਬਲ O.V. Bible (BSI)15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ , ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਹੁਣ ਇਸੇ ਤਰ੍ਹਾਂ ਹੋਣ ਦੇ ਕਿਉਂਕਿ ਇਹ ਹੀ ਠੀਕ ਹੈ ਕਿ ਅਸੀਂ ਇਸੇ ਤਰ੍ਹਾਂ ਪਰਮੇਸ਼ਰ ਦੀ ਨੇਕ ਇੱਛਾ ਨੂੰ ਪੂਰਾ ਕਰੀਏ ।” ਤਦ ਯੂਹੰਨਾ ਮੰਨ ਗਿਆ । See the chapterਪੰਜਾਬੀ ਮੌਜੂਦਾ ਤਰਜਮਾ15 ਯਿਸ਼ੂ ਨੇ ਜਵਾਬ ਵਿੱਚ ਕਿਹਾ, “ਹੁਣ ਇਹੀ ਹੋਣ ਦਿਓ; ਕਿਉਂ ਜੋ ਇਹ ਯੋਗ ਹੈ ਅਸੀਂ ਸਾਰੇ ਧਾਰਮਿਕਤਾ ਨੂੰ ਇਸੇ ਰੀਤੀ ਨਾਲ ਪੂਰਾ ਕਰੀਏ।” ਇਸ ਉੱਤੇ ਯੋਹਨ ਸਹਿਮਤ ਹੋ ਗਿਆ। See the chapterPunjabi Standard Bible15 ਪਰ ਯਿਸੂ ਨੇ ਉਸ ਨੂੰ ਕਿਹਾ,“ਹੁਣ ਇਹ ਹੋਣ ਦੇ, ਕਿਉਂਕਿ ਸਾਡੇ ਲਈ ਉਚਿਤ ਹੈ ਕਿ ਇਸੇ ਤਰ੍ਹਾਂ ਸਾਰੀ ਧਾਰਮਿਕਤਾ ਨੂੰ ਪੂਰਾ ਕਰੀਏ।” ਤਦ ਯੂਹੰਨਾ ਨੇ ਉਸ ਦੀ ਗੱਲ ਮੰਨ ਲਈ। See the chapter |