Online Bible

- Advertisements -




ਮੱਤੀਯਾਹ 3:16 - ਪਵਿੱਤਰ ਬਾਈਬਲ

16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਜਦੋਂ ਯਿਸੂ ਬਪਤਿਸਮਾ ਲੈ ਕੇ ਪਾਣੀ ਵਿੱਚੋਂ ਬਾਹਰ ਆਏ । ਉਸੇ ਸਮੇਂ ਅਕਾਸ਼ ਉਹਨਾਂ ਦੇ ਲਈ ਖੁੱਲ੍ਹ ਗਿਆ ਅਤੇ ਉਹਨਾਂ ਨੇ ਪਰਮੇਸ਼ਰ ਦੇ ਆਤਮਾ ਨੂੰ ਘੁੱਗੀ ਦੇ ਰੂਪ ਵਿੱਚ ਆਉਂਦੇ ਅਤੇ ਆਪਣੇ ਉੱਤੇ ਠਹਿਰਦੇ ਦੇਖਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਜਿਵੇਂ ਹੀ ਯਿਸ਼ੂ ਬਪਤਿਸਮਾ ਦੇ ਬਾਅਦ ਪਾਣੀ ਵਿੱਚੋਂ ਬਾਹਰ ਆਇਆ। ਉਸ ਸਮੇਂ ਸਵਰਗ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ਵਰ ਦੇ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।

See the chapter Copy

Punjabi Standard Bible

16 ਫਿਰ ਯਿਸੂ ਬਪਤਿਸਮਾ ਲੈ ਕੇ ਤੁਰੰਤ ਪਾਣੀ ਵਿੱਚੋਂ ਉਤਾਂਹ ਆਇਆ ਅਤੇ ਵੇਖੋ, ਅਕਾਸ਼ ਉਸ ਦੇ ਲਈ ਖੁੱਲ੍ਹ ਗਿਆ। ਉਸ ਨੇ ਪਰਮੇਸ਼ਰ ਦੇ ਆਤਮਾ ਨੂੰ ਕਬੂਤਰ ਵਾਂਗ ਉੱਤਰਦੇ ਅਤੇ ਆਪਣੇ ਉੱਤੇ ਆਉਂਦੇ ਵੇਖਿਆ

See the chapter Copy




ਮੱਤੀਯਾਹ 3:16

Follow us:

Advertisements


Advertisements