ਮੱਤੀਯਾਹ 3:17 - ਪਵਿੱਤਰ ਬਾਈਬਲ17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।” See the chapterਪਵਿੱਤਰ ਬਾਈਬਲ O.V. Bible (BSI)17 ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ। See the chapterਪਵਿੱਤਰ ਬਾਈਬਲ (Revised Common Language North American Edition)17 ਉਸ ਸਮੇਂ ਅਕਾਸ਼ ਤੋਂ ਇੱਕ ਆਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਖ਼ੁਸ਼ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ17 ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਇਸ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।” See the chapterPunjabi Standard Bible17 ਅਤੇ ਵੇਖੋ, ਇੱਕ ਸਵਰਗੀ ਬਾਣੀ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।” See the chapter |