Online Bible

- Advertisements -




ਮੱਤੀਯਾਹ 3:2 - ਪਵਿੱਤਰ ਬਾਈਬਲ

2 ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 “ਆਪਣੇ ਪਾਪਾਂ ਨੂੰ ਛੱਡੋ ਕਿਉਂਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”

See the chapter Copy

Punjabi Standard Bible

2 “ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆਇਆ ਹੈ।”

See the chapter Copy




ਮੱਤੀਯਾਹ 3:2

Follow us:

Advertisements


Advertisements