Online Bible

- Advertisements -




ਮੱਤੀਯਾਹ 3:5 - ਪਵਿੱਤਰ ਬਾਈਬਲ

5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਸ ਕੋਲ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਸਾਰੇ ਲੋਕ ਆਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ।

See the chapter Copy

Punjabi Standard Bible

5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚੋਂ ਲੋਕ ਨਿੱਕਲ ਕੇ ਉਸ ਕੋਲ ਆਉਣ ਲੱਗੇ

See the chapter Copy




ਮੱਤੀਯਾਹ 3:5

Follow us:

Advertisements


Advertisements