Online Bible

- Advertisements -




ਮੱਤੀਯਾਹ 3:7 - ਪਵਿੱਤਰ ਬਾਈਬਲ

7 ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਜਦੋਂ ਯੂਹੰਨਾ ਨੇ ਬਹੁਤ ਸਾਰੇ ਫ਼ਰੀਸੀਆਂ ਅਤੇ ਸਦੂਕੀਆਂ ਨੂੰ ਆਪਣੇ ਕੋਲ ਬਪਤਿਸਮਾ ਲੈਣ ਲਈ ਆਉਂਦੇ ਦੇਖਿਆ ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਹੈ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚਣ ਦੀ ਕੋਸ਼ਿਸ਼ ਕਰੋ ?

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਜਦੋਂ ਯੋਹਨ ਨੇ ਵੇਖਿਆ ਕਿ ਬਹੁਤ ਸਾਰੇ ਫ਼ਰੀਸੀ ਅਤੇ ਸਦੂਕੀ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਹਨ, ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?

See the chapter Copy

Punjabi Standard Bible

7 ਪਰ ਜਦੋਂ ਉਸ ਨੇ ਬਹੁਤ ਸਾਰੇ ਫ਼ਰੀਸੀਆਂ ਅਤੇ ਸਦੂਕੀਆਂ ਨੂੰ ਬਪਤਿਸਮਾ ਲੈਣ ਲਈ ਆਪਣੇ ਕੋਲ ਆਉਂਦੇ ਵੇਖਿਆ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਦੀ ਚਿਤਾਵਨੀ ਕਿਸ ਨੇ ਦਿੱਤੀ?

See the chapter Copy




ਮੱਤੀਯਾਹ 3:7

Follow us:

Advertisements


Advertisements