ਮੱਤੀਯਾਹ 3:8 - ਪਵਿੱਤਰ ਬਾਈਬਲ8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ। See the chapterਪਵਿੱਤਰ ਬਾਈਬਲ O.V. Bible (BSI)8 ਸੋ ਤੁਸੀਂ ਤੋਬਾ ਜੋਗਾ ਫਲ ਦਿਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ। See the chapterਪਵਿੱਤਰ ਬਾਈਬਲ (Revised Common Language North American Edition)8 ਇਹੋ ਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ। See the chapterPunjabi Standard Bible8 ਇਸ ਲਈ ਤੋਬਾ ਦੇ ਯੋਗ ਫਲ ਦਿਓ See the chapter |