ਮੀਕਾਹ 1:10 - ਪਵਿੱਤਰ ਬਾਈਬਲ10 ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ। ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ। See the chapterਪਵਿੱਤਰ ਬਾਈਬਲ O.V. Bible (BSI)10 ਏਹ ਨੂੰ ਗਥ ਵਿੱਚ ਨਾ ਦੱਸੋ, ਉੱਕਾ ਨਾ ਰੋਵੋ, ਬੈਤ-ਲ-ਅਫਰਾਹ ਵਿੱਚ ਧੂੜ ਵਿੱਚ ਮਧੋਲੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਗਥ ਵਿੱਚ ਇਸ ਦੀ ਚਰਚਾ ਨਾ ਕਰੋ, ਅਤੇ ਬਿਲਕੁਲ ਨਾ ਰੋਵੋ, ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ। See the chapter |