ਮੀਕਾਹ 1:12 - ਪਵਿੱਤਰ ਬਾਈਬਲ12 ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ। See the chapterਪਵਿੱਤਰ ਬਾਈਬਲ O.V. Bible (BSI)12 ਮਾਰੋਥ ਦੀ ਵਾਸਣ ਨੇਕੀ ਲਈ ਤੜਫਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੀਕ ਆਣ ਪਈ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ। See the chapter |