Online Bible

- Advertisements -




ਮੀਕਾਹ 1:13 - ਪਵਿੱਤਰ ਬਾਈਬਲ

13 ਹੇ ਲਾਕੀਸ਼ ਦੇ ਵਾਸੀਓ, ਤੇਜ਼ ਘੋੜੇ ਨੂੰ ਆਪਣੇ ਰੱਥ ਅੱਗੇ ਜੋਤ ਲਓ। ਸੀਯੋਨ ਦੇ ਪਾਪ ਵਿੱਚ ਸ਼ੁਰੂ ਹੋਏ। ਕਿਉਂ ਕਿ ਤੁਸੀਂ ਇਸਰਾਏਲ ਦੇ ਪਾਪਾਂ ਉੱਤੇ ਚੱਲੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਹੇ ਲਾਕੀਸ਼ ਦੀਏ ਵਾਸਣੇ, ਤੇਜ- ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਉਹ ਸੀਯੋਨ ਦੀ ਧੀ ਲਈ ਪਾਪ ਦਾ ਅਰੰਭ ਸੀ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।

See the chapter Copy




ਮੀਕਾਹ 1:13

Follow us:

Advertisements


Advertisements