ਮੀਕਾਹ 1:15 - ਪਵਿੱਤਰ ਬਾਈਬਲ15 ਹੇ ਮਾਰੇਸ਼ਾਹ ਦੇ ਸ਼ਹਿਰੀਓ, ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ ਇਸਰਾਏਲ ਦਾ ਪਰਤਾਪ ਅੱਦੁਲਾਮ ਵਿੱਚ ਆਵੇਗਾ। See the chapterਪਵਿੱਤਰ ਬਾਈਬਲ O.V. Bible (BSI)15 ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਲਈ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੀਕ ਆਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ। See the chapter |