ਮੀਕਾਹ 1:16 - ਪਵਿੱਤਰ ਬਾਈਬਲ16 ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਦਾ ਗੰਜ ਉਕਾਬ ਵਾਂਙੁ ਵਧਾ, ਕਿਉਂ ਜੋ ਓਹ ਤੈਥੋਂ ਅਸੀਰੀ ਵਿੱਚ ਜਾਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ। See the chapter |