ਮੀਕਾਹ 1:5 - ਪਵਿੱਤਰ ਬਾਈਬਲ5 ਇਹ ਸਭ ਕੁਝ ਯਾਕੂਬ ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ। ਕਿਸਨੇ ਯਾਕੂਬ ਤੋਂ ਪਾਪ ਕਰਵਾਇਆ? ਇਹ ਸਾਮਰਿਯਾ ਹੀ ਸੀ। ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ? ਇਹ ਯਰੂਸ਼ਲਮ ਵਿੱਚ ਹੈ। See the chapterਪਵਿੱਤਰ ਬਾਈਬਲ O.V. Bible (BSI)5 ਏਹ ਸਭ ਯਾਕੂਬ ਦੇ ਅਪਰਾਧ ਦੇ ਕਾਰਨ ਹੈ, ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਅਸਥਾਨ ਕੀ ਹਨ? ਕੀ ਓਹ ਯਰੂਸ਼ਲਮ ਨਹੀਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ? See the chapter |