ਮੀਕਾਹ 1:6 - ਪਵਿੱਤਰ ਬਾਈਬਲ6 ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ, ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ। ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)6 ਤਾਂ ਮੈਂ ਸਾਮਰਿਯਾ ਨੂੰ ਰੜ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗਾਂ ਦੇ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ। See the chapter |