ਮੀਕਾਹ 1:9 - ਪਵਿੱਤਰ ਬਾਈਬਲ9 ਸਾਮਰਿਯਾ ਦਾ ਜਖਮ ਅਸਾਧ ਹੈ ਉਸਦਾ ਰੋਗ (ਪਾਪ) ਯਹੂਦਾਹ ਤੱਕ ਫ਼ੈਲਿਆ ਹੈ ਇਸਦਾ ਰੋਗ ਮੇਰੇ ਲੋਕਾਂ ਦੇ ਸ਼ਹਿਰ ਦੇ ਫ਼ਾਟਕ ਤੀਕ ਪੁੱਜ ਗਿਆ ਹੈ ਅਤੇ ਇਹ ਸਾਰੇ ਯਰੂਸ਼ਲਮ ਦੇ ਰਾਹ ਤੀਕ ਫ਼ੈਲ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)9 ਉਸ ਦਾ ਫੱਟ ਅਸਾਧ ਹੈ, ਉਹ ਤਾਂ ਯਹੂਦਾਹ ਤੀਕ ਆਇਆ ਹੈ, ਉਹ ਮੇਰੀ ਪਰਜਾ ਤੇ ਫਾਟਕ ਤੀਕ ਯਰੂਸ਼ਲਮ ਤੀਕ ਅੱਪੜਿਆ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ। See the chapter |