ਮੀਕਾਹ 2:10 - ਪਵਿੱਤਰ ਬਾਈਬਲ10 ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)10 ਉੱਠੋ, ਚੱਲੇ ਜਾਓ! ਏਹ ਤਾਂ ਕੋਈ ਵਿਸਰਾਮ ਅਸਥਾਨ ਨਹੀਂ ਹੈ। ਉਸ ਦਾ ਕਾਰਨ ਅਸ਼ੁੱਧਤਾ ਹੈ ਜੋ ਕਸ਼ਟ ਨਾਲ ਸੱਤਿਆ ਨਾਸ ਕਰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ। See the chapter |