ਮੀਕਾਹ 2:11 - ਪਵਿੱਤਰ ਬਾਈਬਲ11 ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: “ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।” ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)11 ਜੇ ਇੱਕ ਮਨੁੱਖ ਫਿਰੇ, ਅਤੇ ਹਵਾ ਅਰ ਝੂਠ ਬਕੇ - "ਮੈਂ ਤੇਰੇ ਲਈ ਮੈ ਅਰ ਸ਼ਰਾਬ ਦਾ ਪਰਚਾਰ ਕਰਾਂਗਾ," – ਉਹ ਇਸ ਪਰਜਾ ਦਾ ਪਰਚਾਰਕ ਹੁੰਦਾ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ! See the chapter |