Online Bible

- Advertisements -




ਮੀਕਾਹ 2:12 - ਪਵਿੱਤਰ ਬਾਈਬਲ

12 ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕੱਠਿਆਂ ਕਰਾਂਗਾ। ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿੱਚਲੀਆਂ ਭੇਡਾਂ ਵਾਂਗ ਰੱਖਾਂਗਾ ਅਤੇ ਜੂਹ ਵਿੱਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਹੇ ਯਾਕੂਬ, ਮੈਂ ਤੁਹਾਨੂੰ ਸਾਰੇ ਦੇ ਸਾਰੇ ਜ਼ਰੂਰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਕੀਏ ਨੂੰ ਜਮਾ ਕਰਾਂਗਾ, ਮੈਂ ਓਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਙੁ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਙੁ ਜਿਹੜਾ ਉਸ ਦੀ ਜੂਹ ਵਿੱਚ ਹੈ, ਆਦਮੀ ਦੇ ਕਾਰਨ ਓਹ ਜ਼ੋਰ ਕਰਨਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।

See the chapter Copy




ਮੀਕਾਹ 2:12

Follow us:

Advertisements


Advertisements