Online Bible

- Advertisements -




ਮੀਕਾਹ 2:2 - ਪਵਿੱਤਰ ਬਾਈਬਲ

2 ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਓਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਓਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰ ਵੀ ਅਤੇ ਓਹਨਾਂ ਨੂੰ ਲੈ ਲੈਂਦੇ ਹਨ। ਓਹ ਮਰਦ ਅਤੇ ਉਸ ਦੇ ਘਰ ਨੂੰ, ਮਨੁੱਖ ਅਤੇ ਉਸ ਦੀ ਮਿਲਖ ਨੂੰ ਸਤਾਉਂਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।

See the chapter Copy




ਮੀਕਾਹ 2:2

Follow us:

Advertisements


Advertisements