ਮੀਕਾਹ 2:4 - ਪਵਿੱਤਰ ਬਾਈਬਲ4 ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ। See the chapterਪਵਿੱਤਰ ਬਾਈਬਲ O.V. Bible (BSI)4 ਉਸ ਦਿਨ ਓਹ ਤੁਹਾਡੇ ਉੱਤੇ ਕਹਾਉਤ ਚੁੱਕਣਗੇ, ਅਤੇ ਰੋ ਪਿੱਟ ਕੇ ਸਿਆਪਾ ਕਰਨਗੇ, ਅਤੇ ਆਖਣਗੇ ਕਿ ਸਾਡਾ ਸੱਤਿਆ ਨਾਸ ਹੋ ਗਿਆ! ਮੇਰੀ ਉੱਮਤ ਦਾ ਭਾਗ ਉਹ ਬਦਲਦਾ ਹੈ, ਉਹ ਉਸ ਨੂੰ ਮੈਥੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਫਿਰਤੂਆਂ ਵਿੱਚ ਵੰਡਦਾ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ! See the chapter |