ਮੀਕਾਹ 2:5 - ਪਵਿੱਤਰ ਬਾਈਬਲ5 ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’” See the chapterਪਵਿੱਤਰ ਬਾਈਬਲ O.V. Bible (BSI)5 ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਗੁਣਾ ਪਾ ਕੇ ਜਰੀਬ ਨਾ ਖਿੱਚੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ। See the chapter |