Online Bible

- Advertisements -




ਮੀਕਾਹ 2:6 - ਪਵਿੱਤਰ ਬਾਈਬਲ

6 ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

6 ਪਰਚਾਰ ਨਾ ਕਰੋ, ਓਹ ਇਉਂ ਪਰਚਾਰ ਕਰਦੇ ਹਨ, ਓਹ ਏਹਨਾਂ ਗੱਲਾਂ ਦਾ ਪਰਚਾਰ ਨਾ ਕਰਨਗੇ, ਓਹਨਾਂ ਦੀ ਨਿੰਦਿਆ ਮੁੱਕਦੀ ਹੀ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।

See the chapter Copy




ਮੀਕਾਹ 2:6

Follow us:

Advertisements


Advertisements