Online Bible

- Advertisements -




ਮੀਕਾਹ 2:7 - ਪਵਿੱਤਰ ਬਾਈਬਲ

7 ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਹੇ ਯਾਕੂਬ ਦੇ ਘਰਾਣੇ, ਇਉਂ ਆਖੀਦਾ ਹੈ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਏਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?

See the chapter Copy




ਮੀਕਾਹ 2:7

Follow us:

Advertisements


Advertisements