Online Bible

- Advertisements -




ਮੀਕਾਹ 2:8 - ਪਵਿੱਤਰ ਬਾਈਬਲ

8 ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਉੱਠੀ ਹੈ, ਤੁਸੀਂ ਉਸ ਜਣੇ ਦੇ ਕੱਪੜੇ ਉੱਤੋਂ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਦੂਰ ਰਹਿ ਕੇ ਲੰਘਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।

See the chapter Copy




ਮੀਕਾਹ 2:8

Follow us:

Advertisements


Advertisements