ਮੀਕਾਹ 2:9 - ਪਵਿੱਤਰ ਬਾਈਬਲ9 ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ। See the chapterਪਵਿੱਤਰ ਬਾਈਬਲ O.V. Bible (BSI)9 ਤੁਸੀਂ ਮੇਰੀ ਪਰਜਾ ਦੀਆਂ ਤੀਵੀਆਂ ਨੂੰ, ਓਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਓਹਨਾਂ ਦੇ ਨਿਆਣਿਆਂ ਤੋਂ, ਮੇਰਾ ਪਰਤਾਪ ਸਦਾ ਲਈ ਲੈ ਜਾਂਦੇ ਹੋ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ। See the chapter |