Online Bible

- Advertisements -




ਮੀਕਾਹ 3:1 - ਪਵਿੱਤਰ ਬਾਈਬਲ

1 ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

1 ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?

See the chapter Copy




ਮੀਕਾਹ 3:1

Follow us:

Advertisements


Advertisements