ਮੀਕਾਹ 3:11 - ਪਵਿੱਤਰ ਬਾਈਬਲ11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, “ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।” See the chapterਪਵਿੱਤਰ ਬਾਈਬਲ O.V. Bible (BSI)11 ਉਸ ਦੇ ਮੁਖੀਏ ਵੱਢੀ ਲੈ ਕੇ ਨਿਆਉਂ ਕਰਦੇ ਹਨ, ਉਸ ਦੇ ਜਾਜਕ ਭਾੜੇ ਉੱਤੇ ਸਿਖਾਉਂਦੇ ਹਨ, ਉਸ ਦੇ ਨਬੀ ਰੋਕੜ ਲਈ ਫਾਲ ਪਾਉਂਦੇ ਹਨ, ਤਾਂ ਵੀ ਓਹ ਏਹ ਆਖ ਕੇ ਯਹੋਵਾਹ ਉੱਤੇ ਸਹਾਰਾ ਲੈਂਦੇ ਹਨ, - ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ! See the chapter |