ਮੀਕਾਹ 3:12 - ਪਵਿੱਤਰ ਬਾਈਬਲ12 ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ। See the chapterਪਵਿੱਤਰ ਬਾਈਬਲ O.V. Bible (BSI)12 ਏਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ। See the chapter |