Online Bible

- Advertisements -




ਮੀਕਾਹ 3:4 - ਪਵਿੱਤਰ ਬਾਈਬਲ

4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।

See the chapter Copy




ਮੀਕਾਹ 3:4

Follow us:

Advertisements


Advertisements