Online Bible

- Advertisements -




ਮੀਕਾਹ 3:5 - ਪਵਿੱਤਰ ਬਾਈਬਲ

5 ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਦ ਓਹ ਦੰਦੀਆਂ ਵੱਢਦੇ ਹਨ, ਤਾਂ ‍"ਸ਼ਾਂਤੀ" ਪੁਕਾਰਦੇ ਹਨ, ਪਰ ਜੋ ਓਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਲੜਾਈ ਦੀ ਤਿਆਰੀ ਕਰਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:

See the chapter Copy




ਮੀਕਾਹ 3:5

Follow us:

Advertisements


Advertisements