ਮੀਕਾਹ 3:7 - ਪਵਿੱਤਰ ਬਾਈਬਲ7 ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ। ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ। See the chapterਪਵਿੱਤਰ ਬਾਈਬਲ O.V. Bible (BSI)7 ਦਰਸ਼ੀ ਲੱਜਿਆਵਾਨ ਹੋ ਜਾਣਗੇ, ਫਾਲ ਪਾਉਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਓਹ ਸਭ ਆਪਣੇ ਬੁੱਲਾਂ ਨੂੰ ਕੱਜਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ। See the chapter |